ਕੋਰੇਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਡੇਅਰੀ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਦੇ ਵਿਕਾਸ ਲਈ ਕਰ ਰਹੀ ਹੈ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਸ. ਬਾਜਵਾ

ਡੇਅਰੀ ਵਿਕਾਸ ਵਿਭਾਗ 19 ਅਕਤੂਬਰ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਬੈਚ ਸ਼ੁਰੂ ਕਰੇਗਾ ਗੁਰਦਾਸਪੁਰ, 9 ਅਕਤੂਬਰ ( ਮੰਨਨ ਸੈਣੀ )। ਕੋਵਿਡ-19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੇ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ, ਉਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਸਮਾਜਿਕ ਦੂਰੀ ਅਤੇ ਇੱਕਠ … Continue reading ਕੋਰੇਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਡੇਅਰੀ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਦੇ ਵਿਕਾਸ ਲਈ ਕਰ ਰਹੀ ਹੈ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਸ. ਬਾਜਵਾ