ਵਿਸ਼ੇਸ਼ ਇਜਲਾਸ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਮੂਹਰੇ ਧਰਨੇ ‘ਤੇ ਬੈਠੇ ‘ਆਪ’ ਵਿਧਾਇਕ

ਕਿਸਾਨੀ ਸੰਘਰਸ਼ ਨੂੰ ਅਣਗੌਲਿਆ ਕਰਨ ਦੀ ਗ਼ਲਤੀ ਨਾ ਕਰੇ ਮੁੱਖ ਮੰਤਰੀ-‘ਆਪ’ ਮੋਦੀ ਦੀਆਂ ਸੱਜੀਆਂ-ਖੱਬੀਆਂ ਬਾਂਹਾਂ ਬਣ ਕੇ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਯਤਨਸ਼ੀਲ ਹਨ ਬਾਦਲ ਅਤੇ ਅਮਰਿੰਦਰ- ‘ਆਪ’ ਚੰਡੀਗੜ੍ਹ, 9 ਅਕਤੂਬਰ- ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਮੰਗ … Continue reading ਵਿਸ਼ੇਸ਼ ਇਜਲਾਸ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਮੂਹਰੇ ਧਰਨੇ ‘ਤੇ ਬੈਠੇ ‘ਆਪ’ ਵਿਧਾਇਕ