ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ਼੍ਹਾ ਪ੍ਰਸ਼ਾਸਨ ਨੇ ਕੱਢੀ ਜਾਗਰੂਕਤਾ ਰੈਲੀ

ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ ਬਟਾਲਾ, 12 ਅਕਤੂਬਰ । ਪੰਜਾਬ ਸਰਕਾਰ ਵੱਲੋਂ ਕਿਸਾਨਾਂ  ਨੁੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ  ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਵਿੱਚ ਜ਼ਿਲ਼੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ  ਜਾਗਰੂਕਤਾ … Continue reading ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ਼੍ਹਾ ਪ੍ਰਸ਼ਾਸਨ ਨੇ ਕੱਢੀ ਜਾਗਰੂਕਤਾ ਰੈਲੀ