ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਧੀਕ ਡਿਪਟੀ ਕਮਿਸ਼ਨਰ ਸੰਧੂ

ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਦਾਣਾ ਮੰਡੀ ਕਲਾਨੋਰ ਤੇ ਡੇਰਾ ਬਾਬਾ ਨਾਨਕ ਦਾ ਦੌਰਾ ਗੁਰਦਾਸਪੁਰ, 12 ਅਕਤੂਬਰ । ਜ਼ਿਲਾ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ ਝੋਨੇ ਦੀ ਫਸਲ ਖਰੀਦ ਤੇ ਚੁਕਾਈ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ. ਤੇਜਿੰਦਰਪਾਲ ਸਿੰਘ ਸੰਧੂ … Continue reading ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਧੀਕ ਡਿਪਟੀ ਕਮਿਸ਼ਨਰ ਸੰਧੂ