ਪੰਜਾਬ ਕੈਬਨਿਟ ਵੱਲੋਂ ਝੁੱਗੀ ਝੌਪੜੀਆਂ ਵਾਲਿਆਂ ਦੇ ਜ਼ਮੀਨੀ ਮਾਲਕਾਨਾ ਹੱਕਾਂ ਨੂੰ ਹਰੀ ਝੰਡੀ

ਚੰਡੀਗੜ੍ਹ, 14 ਅਕਤੂਬਰ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਝੁੱਗੀ ਝੌਪੜੀ ਵਾਲਿਆਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਲਈ ‘ਪੰਜਾਬ ਸਲੱਮ ਡਵੈਲਅਰਜ਼ (ਪ੍ਰੋਪਰਾਇਟਰੀ ਰਾਇਟਸ) ਐਕਟ, 2020 ਦੇ ਨਿਯਮਾਂ ਨੂੰ ਨੋਟੀਫਿਕੇਸ਼ਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਿਸ ਨਾਲ ਇਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਨੀਆਂ ਯਕੀਨੀ ਬਣਨਗੀਆਂ। ਮੁੱਖ ਮੰਤਰੀ ਦਫਤਰ … Continue reading ਪੰਜਾਬ ਕੈਬਨਿਟ ਵੱਲੋਂ ਝੁੱਗੀ ਝੌਪੜੀਆਂ ਵਾਲਿਆਂ ਦੇ ਜ਼ਮੀਨੀ ਮਾਲਕਾਨਾ ਹੱਕਾਂ ਨੂੰ ਹਰੀ ਝੰਡੀ