ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

ਭਾਜਪਾ ਦੀਆਂ ਤਾਜ਼ਾ ਸਰਗਰਮੀਆਂ ਦਾ ਮਨੋਰਥ ਸਿਆਸੀ ਹਿੱਤ ਅੱਗੇ ਵਧਾਉਣਾ ਅਤੇ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣਾ ਹਮਲੇ ਵਿੱਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ, ਅਸ਼ਵਨੀ ਸ਼ਰਮਾ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਡੀ.ਜੀ.ਪੀ. ਚੰਡੀਗੜ, 14 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ