ਚਿੰਤਪੁਰਨੀ ਨਵਰਾਤਿਆਂ ਦੇ ਮੇਲਿਆਂ ਦੌਰਾਨ ਨਿੱਜੀ ਲੰਗਰ ਲਾਉਣ ’ਤੇ ਪੂਰਨ ਪਾਬੰਦੀ ਰਹੇਗੀ।

ਹੁਸ਼ਿਆਰਪੁਰ /ਊਨਾ , 14 ਅਕਤੂਬਰ (ਅਦਿਤੀ ਬਕਸ਼ੀ) : ਆਉਂਦੀ 17 ਅਕਤੂਬਰ ਤੋਂ ਸ਼ੁਰੂ ਹੋ ਰਹੇ ਚਿੰਤਪੁਰਨੀ ਨਵਰਾਤਿਆਂ ਦੇ ਮੇਲਿਆਂ ਦੌਰਾਨ ਨਿੱਜੀ ਲੰਗਰ ਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਮੰਦਰ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਊਨਾ ਸੰਦੀਪ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਊਨਾ ਨੇ ਉਪਰੋਕਤ ਫੈਸਲਾ ਲਿਆ ਹੈ। ਡਿਪਟੀ … Continue reading ਚਿੰਤਪੁਰਨੀ ਨਵਰਾਤਿਆਂ ਦੇ ਮੇਲਿਆਂ ਦੌਰਾਨ ਨਿੱਜੀ ਲੰਗਰ ਲਾਉਣ ’ਤੇ ਪੂਰਨ ਪਾਬੰਦੀ ਰਹੇਗੀ।