ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸਿਨੇਮਾ/ਥਿਏਟਰ/ ਮਲਟੀਪਲੈਕਸ ਨੂੰ ਖੋਲਣ ਦੀ ਆਗਿਆ ਨਹੀਂ

ਗੁਰਦਾਸਪੁਰ, 16 ਅਕਤੂਬਰ (ਮੰਨਨ ਸੈਣੀ ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਜ਼ਿਲੇ ਅੰਦਰ ਸੈਕਸ਼ਨ 144 ਸੀ.ਆਰ.ਪੀ.ਸੀ ਤਹਿਤ ਹੁਕਮ ਲਾਗੂ ਕੀਤੇ ਗਏ ਸਨ ਅਤੇ 14 ਅਕਤੂਬਰ 2020 ਨੂੰ ਜਾਰੀ ਹੁਕਮਾਂ ਤਹਿਤ ਕੁਝ ਰਾਹਤਾਂ ਦਿੱਤੀਆਂ ਗਈਆਂ ਸਨ। ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ ਕੰਟੋਨਮੈਂਟ … Continue reading ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਸਿਨੇਮਾ/ਥਿਏਟਰ/ ਮਲਟੀਪਲੈਕਸ ਨੂੰ ਖੋਲਣ ਦੀ ਆਗਿਆ ਨਹੀਂ