ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ,ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦਾ ਕੀਤਾ ਦੌਰਾ

ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁੱਲ੍ਹ ਰਹੇ ਸਰਕਾਰੀ ਸਕੂਲਾਂ ‘ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿੱਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ। ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ … Continue reading ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲ ਖੁੱਲ੍ਹਣ ਸਬੰਧੀ ਅਗਾਊਂ ਪ੍ਰਬੰਧਾਂ ਦਾ ਲਿਆ ਜਾਇਜ਼ਾ,ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਦਾ ਕੀਤਾ ਦੌਰਾ