ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼

• ਸਬੰਧਤ ਵਿਭਾਗਾਂ ਨੂੰ ਸਕੂਲ ਪ੍ਰਬੰਧਕੀ ਕਮੇਟੀਆਂ, ਪੰਚਾਇਤਾਂ ਤੇ ਸਥਾਨਕ ਸਰਕਾਰਾਂ ਨਾਲ ਮਿਲ ਕੇ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ ਚੰਡੀਗੜ•, 16 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਖਾਸ ਕਰਕੇ ਮੌਜੂਦਾ ਸਮੇਂ ਕੋਵਿਡ ਦੀ ਸਥਿਤੀ ਦੌਰਾਨ ਸੂਬੇ … Continue reading ਮੁੱਖ ਮੰਤਰੀ ਵੱਲੋਂ ਸਾਰੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ 30 ਨਵੰਬਰ ਤੱਕ ਸਾਫ ਪੀਣ ਵਾਲਾ ਪਾਣੀ ਅਤੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਆਦੇਸ਼