ਗ੍ਰਹਿ ਵਿਭਾਗ ਦੇ ਹੁਕਮ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਲਾਹ ਅਨੁਸਾਰ 19 ਅਕਤੂਬਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਕੂਲ

ਸਕੂਲ ਖੋਲ੍ਹਣ ਤੋਂ ਪਹਿਲਾਂ ਸਕੂਲ ਮੁਖੀ ਸਕੂਲਾਂ ਦੀ ਸਾਫ਼-ਸਫਾਈ ਸੈਨੇਟਾਈਜਰ ਕਰਾਉਣਗੇ : ਹਰਦੀਪ ਸਿੰਘ ਗੁਰਦਾਸਪੁਰ 16 ਅਕਤੂਬਰ ( ਮੰਨਨ ਸੈਣੀ)। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਹੁਕਮ, ਨਿਰਦੇਸ਼ਕ ਸਿਹਤ ਤੇ ਪਰਿਵਾਰ ਭਲਾਈ ਦੀ ਸਲਾਹ ਅਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਕੰਟੋਨਮੈਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ‘ਚ ਸਕੱਤਰ ਸਕੂਲ ਸਿੱਖਿਆ ਵਿਭਾਗ ਨੇ … Continue reading ਗ੍ਰਹਿ ਵਿਭਾਗ ਦੇ ਹੁਕਮ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਲਾਹ ਅਨੁਸਾਰ 19 ਅਕਤੂਬਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਕੂਲ