ਮੁੱਖ ਮੰਤਰੀ ਨੇ ਵਿਰੋਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲੋਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ

ਕਿਹਾ ਕਥਿਤ ਐਸ.ਸੀ. ਵਜ਼ੀਫਾ ਘੋਟਾਲੇ ਤੇ ਨੂਰਪੁਰ ਜ਼ਮੀਨ ਮਾਮਲੇ ‘ਚ ਕੋਈ ਬੇਨਿਯਮੀ ਨਹੀਂ ਪਾਈ ਗਈ ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਵੱਲੋਂ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕਰੜੀ ਆਲੋਚਨਾ ਕਰਦਿਆਂ ਇਸ ਰੁਝਾਨ ਨੂੰ ਸ਼ਰਮਨਾਕ ਦੱਸਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਸਾਫ … Continue reading ਮੁੱਖ ਮੰਤਰੀ ਨੇ ਵਿਰੋਧੀ ਧਿਰ ਵੱਲੋਂ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਕੀਤੀ ਆਲੋਚਨਾ, ਰੁਝਾਨ ਨੂੰ ਦੱਸਿਆ ਸ਼ਰਮਨਾਕ