ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

ਚੰਡੀਗੜ, 21 ਅਕਤੂਬਰ: ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ ’ਚ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਅਤੇ … Continue reading ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ