ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰ੍ਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 23 ਅਕਤੂਬਰ-ਪੰਜਾਬ ਸਰਕਾਰ ਨੇ ਪਿੰ੍ਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋੋਧੇ ਹੋਏ ਨਿਯਮਾਂ ਦੇ ਹੇਠ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਬੱਚਿਆ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਵਾਸਤੇ ਸਕੂਲੀ ਢਾਂਚੇ ਨੂੰ ਹੋਰ … Continue reading ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰ੍ਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ