ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ‘ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਕਿਹਾ, ਭਾਜਪਾ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਆਪਣੀ ਨਾਕਾਮੀ ਲੁਕਾਉਣ ਵਿਚ ਲੱਗੀ ਚੰਡੀਗੜ੍ਹ, 23 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ ‘ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ ਲਗਾਉਂਦਿਆਂ ਕਿਹਾ ਕਿ … Continue reading ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ‘ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ