ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਨੇ ਛੱਡੀ ਪਾਰਟੀ, ਕਿਸਾਨ ਅੰਦੋਲਨ ਦੇ ਸਮਰਥਨ ਦਾ ਐਲਾਨ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਅੰਦੋਲਨ ਦੌਰਾਨ ਅੱਜ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਦਿੱਤਾ। ਦੱਸ ਦਈਏ ਕਿ ਉਨ੍ਹਾਂ ਦੇ ਘਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ 13ਵੇਂ ਦਿਨ ਧਰਨਾ ਦਿੱਤਾ ਜਾ ਰਿਹਾ … Continue reading ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਨੇ ਛੱਡੀ ਪਾਰਟੀ, ਕਿਸਾਨ ਅੰਦੋਲਨ ਦੇ ਸਮਰਥਨ ਦਾ ਐਲਾਨ