ਰਾਜ ਸਰਕਾਰ ਵਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ-ਵਿਧਾਇਕ ਪਾਹੜਾ

ਜ਼ਿਲੇ ਗੁਰਦਾਸਪੁਰ ਅੰਦਰ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਗੁਰਦਾਸਪੁਰ, 24 ਅਕਤੂਬਰ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਅੱਜ … Continue reading ਰਾਜ ਸਰਕਾਰ ਵਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ-ਵਿਧਾਇਕ ਪਾਹੜਾ