ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਊਹਾਰ ਦੀ ਦਿੱਤੀ ਮੁਬਾਰਕਬਾਦ

ਜਿਲਾ ਵਾਸੀ ਤਿਉਹਾਰ ਮਨਾਉਣ ਮੌਕੇ ਮਾਸਕ ਲਾਜ਼ਮੀ ਤੌਰ ‘ਤੇ ਪਹਿਨਣ ਤੇ ਸਾਵਧਾਨੀਆਂ ਦੀ ਪਾਲਣਾ ਕਰਨ ਗੁਰਦਾਸਪੁਰ, 25 ਅਕਤੂਬਰ ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਤਿਉਹਾਰ ਮਨਾਉਣ ਮੌਕੇ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਲਾਜਮੀ ਤੋਰ ਤੇ ਪਾਲਣਾ ਕਰਨੀ ਚਾਹੀਦੀ … Continue reading ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲਾ ਵਾਸੀਆਂ ਨੂੰ ਦੁਸਹਿਰੇ ਦੇ ਤਿਊਹਾਰ ਦੀ ਦਿੱਤੀ ਮੁਬਾਰਕਬਾਦ