ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ … Continue reading ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ