ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਨੂੰ ਨਾ ਰੋਕਣ ਦੇ ਫੈਸਲੇ ਤੋਂ ਬਾਅਦ ਵੀ ਗੱਡੀਆਂ ‘ਤੇ ਪਾਬੰਦੀ ਦੀ ਸੂਰਤ ‘ਚ ਕਿਸਾਨਾਂ ਦੇ ਉਤੇਜਕ ਹੋਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ, 26 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ ਮੰਗਿਆ ਹੈ। ਕਿਸਾਨਾਂ … Continue reading ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ