ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ

ਪ੍ਰਧਾਨ ਮੰਤਰੀ ਨੂੰ ਕਿਸਾਨਾਂ ਵਿਰੋਧੀ ਅੜੀਅਲ ਵਤੀਰਾ ਛੱਡਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮ ਦੀ ਕੀਤੀ  ਸ਼ਲਾਘਾ ਬਟਾਲਾ,  27 ਅਕਤੂਬਰ (  ਮੰਨਨ ਸੈਣੀ  )-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਜਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸ਼ੂਗਰ ਮਿਲ ਬਟਾਲਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋ ਦੀ ਪ੍ਰਧਾਨਗੀ ਵਿੱਚ ਬਟਾਲਾ ਵਿਖੇ ਹੋਈ। ਮੀਟਿੰਗ ਵਿਚ … Continue reading ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ