ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ-ਅਧਿਆਪਕ ਮਿਲਣੀ 2 ਅਤੇ 3 ਨਵੰਬਰ ਨੂੰ

ਪੰਜਾਬ ਪ੍ਰਾਪਤੀ ਸਰਵੇਖਣ, ਆਨ-ਲਾਈਨ ਬਿਹਤਰ ਪੜ੍ਹਾਈ ਲਈ ਕੀਤੇ ਉਪਰਾਲਿਆਂ ਅਤੇ ਸਹਾਇਕ ਸਮੱਗਰੀ ਬਾਰੇ ਕਰਵਾਇਆ ਜਾਵੇਗਾ ਮਾਪਿਆਂ ਨੂੰ ਜਾਣੂੰ ਗੁਰਦਾਸਪੁਰ 31 ਅਕਤੂਬਰ । ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ … Continue reading ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ-ਅਧਿਆਪਕ ਮਿਲਣੀ 2 ਅਤੇ 3 ਨਵੰਬਰ ਨੂੰ