ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ

ਵੱਖ-ਵੱਖ ਭਾਜਪਾ ਨੇਤਾਵਾਂ ਦੀਆਂ ਤਾਜਾ ਟਿੱਪਣੀਆਂ ਉਤੇ ਦੁੱਖ ਜਾਹਰ, ਕਿਸਾਨਾਂ ਨੂੰ ‘ਨਕਸਲੀ’ ਕਹੇ ਜਾਣ ਦਾ ਕੀਤਾ ਜਿਕਰ ਚੀਨ ਤੇ ਪਾਕਿਸਤਾਨ ਦੇ ਹਮਲਾਵਰ ਰੁਖ਼ ਦੇ ਮੱਦੇਨਜ਼ਰ ਜ਼ਰੂਰੀ ਵਸਤਾਂ ਦੀ ਘਾਟ ਨਾਲ ਨਾ ਸਿਰਫ ਪੰਜਾਬ ਸਗੋਂ ਲੱਦਾਖ ਅਤੇ ਕਸ਼ਮੀਰ ਪ੍ਰਭਾਵਿਤ ਹੋਣ ਬਾਰੇ ਕੀਤਾ ਸਾਵਧਾਨ ਚੰਡੀਗੜ੍ਹ, 1 ਨਵੰਬਰ। ਕਿਸਾਨਾਂ ਵੱਲੋਂ ਰੇਲ ਰੋਕਾਂ ਹਟਾਉਣ ਦੇ ਬਾਵਜੂਦ ਰੇਲਵੇ ਦੁਆਰਾ ਮਾਲ … Continue reading ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ