ਸਰਕਾਰੀ ਸਕੂਲਾਂ ਵਿਚ 1,662 ਕਲਾਸਰੂਮਾਂ ਦੀ ਉਸਾਰੀ ਲਈ ਨਾਬਾਰਡ ਅਧੀਨ 124.82 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕਮਰਿਆਂ ਨੂੰ ਸਮਾਰਟ ਕਲਾਸਰੂਮਾਂ ਵਿਚ ਤਬਦੀਲ ਕੀਤਾ ਜਾਵੇਗਾ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ  ਚੰਡੀਗੜ, 1 ਨਵੰਬਰ:ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਨੇ 1626 ਸਰਕਾਰੀ ਸਕੂਲਾਂ ਵਿੱਚ 1662 ਕਮਰਿਆਂ ਦੀ ਉਸਾਰੀ ਦੀ ਪਹਿਲਕਦਮੀ ਕੀਤੀ ਹੈ ਅਤੇ ਇਸ ਮੰਤਵ ਲਈ 124.82 ਕਰੋੜ … Continue reading ਸਰਕਾਰੀ ਸਕੂਲਾਂ ਵਿਚ 1,662 ਕਲਾਸਰੂਮਾਂ ਦੀ ਉਸਾਰੀ ਲਈ ਨਾਬਾਰਡ ਅਧੀਨ 124.82 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ