ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸਿਨੇਮਾ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕ ਖੋਲਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਗੁਰਦਾਸਪੁਰ, 2 ਨਵੰਬਰ । ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਜ਼ਿਲੇ ਅੰਦਰ ਸੈਕਸ਼ਨ 144 ਸੀ.ਆਰ.ਪੀ.ਸੀ ਤਹਿਤ ਹੁਕਮ ਲਾਗੂ ਕੀਤੇ ਗਏ ਸਨ ਅਤੇ 14 ਅਕਤੂਬਰ 2020 ਨੂੰ ਜਾਰੀ ਹੁਕਮਾਂ ਤਹਿਤ ਕੁਝ ਰਾਹਤਾਂ ਦਿੱਤੀਆਂ ਗਈਆਂ ਸਨ।ਵਿਸ਼ੇਸ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਵਲੋਂ 31 ਅਕਤੂਬਰ 2020 ਨੂੰ … Continue reading ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਸਿਨੇਮਾ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕ ਖੋਲਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ