ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ ਦਵਾਈ ਦੀ ਵੰਡ ਸੁਚਾਰੂ ਢੰਗ ਨਾਲ ਤਰਜੀਹੀ ਅਧਾਰ ‘ਤੇ ਚਲਾਉਣ ਲਈ ਤਿੰਨ ਧਿਰੀ ਦਵਾਈ ਨਿਗਰਾਨੀ ਪ੍ਰਣਾਲੀ ਸਥਾਪਤ ਚੰਡੀਗੜ੍ਹ, 2 ਨਵੰਬਰ: ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ੇਟਿਵ ਮਰੀਜ਼ਾਂ … Continue reading ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ