ਪੰਜਾਬ ਦੇ ਮੰਤਰੀਆਂ ਨੇ ਭਾਜਪਾ ਵੱਲੋਂ ਆਪਣੀ ਖੱਲ ਬਚਾਉਣ ਲਈ ਕਿਸਾਨਾਂ ਨੂੰ ਭੰਡੀ ਪ੍ਰਚਾਰ ਰਾਹੀਂ ਗੁੰਮਰਾਹ ਕਰਨ ‘ਤੇ ਫਿਟਕਾਰ ਪਾਈ

ਅਸ਼ਵਨੀ ਸ਼ਰਮਾ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਪੁੱਛਿਆ,”ਕੀ ਭਾਜਪਾ ਨੂੰ ਅਲਵਿਦਾ ਕਹਿਣ ਵਾਲੇ ਤੁਹਾਡੇ ਨੇਤਾਵਾਂ ਨੂੰ ਵੀ ਮੁੱਖ ਮੰਤਰੀ ਨੇ ਗੁੰਮਰਾਹ ਕੀਤਾ” ਚੰਡੀਗੜ੍ਹ, 2 ਨਵੰਬਰ-ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਮੁੱਖ ਮੰਤਰੀ ਖਿਲਾਫ ਬੇਬੁਨਿਆਦ ਦੋਸ਼ ਲਾਉਣ ‘ਤੇ ਭਾਰਤੀ ਜਨਤਾ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਘਾਤਕ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਪੂਰੀ … Continue reading ਪੰਜਾਬ ਦੇ ਮੰਤਰੀਆਂ ਨੇ ਭਾਜਪਾ ਵੱਲੋਂ ਆਪਣੀ ਖੱਲ ਬਚਾਉਣ ਲਈ ਕਿਸਾਨਾਂ ਨੂੰ ਭੰਡੀ ਪ੍ਰਚਾਰ ਰਾਹੀਂ ਗੁੰਮਰਾਹ ਕਰਨ ‘ਤੇ ਫਿਟਕਾਰ ਪਾਈ