ਪੰਜਾਬ ‘ਚ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਚੰਡੀਗੜ, 3 ਨਵੰਬਰ: ਪੰਜਾਬ ਵਿਚ ਜਿਨਾਂ ਲੋਕਾਂ ਦੇ ਡਰਾਈਵਿੰਗ ਲਾਇਸੰਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਇਸੰਸ) ਬਣੇ ਹੋਏ ਹਨ, ਉਹ ਹੁਣ ਆਪਣੇ ਡਰਾਈਵਿੰਗ ਲਾਇਸੰਸ ਅੱਪਗ੍ਰੇਡ ਕਰਾ ਕੇ ਡਿਜ਼ੀਟਲ ਡਰਾਈਵਿੰਗ ਲਾਇਸੰਦ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ ’ਚੋਂ ਜਾਂ ਕਿਸੇ ਵੀ ਸਥਾਨ ਤੋਂ … Continue reading ਪੰਜਾਬ ‘ਚ ਡਿਜ਼ੀਟਲ ਡਰਾਈਵਿੰਗ ਲਾਇਸੰਸ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ