ਸੁਖਬੀਰ ਬਾਦਲ ਨੇ ਮੁੜ ਥਾਪਿਆ ਗੁਰਬਚਨ ਸਿੰਘ ਬੱਬੇਹਾਲੀ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ,ਵਰਕਰਾਂ ਚ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 4 ਨਵੰਬਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ ਦੇ ਜ਼ਿਲ੍ਹਾ ਜਥੇਦਾਰਾਂ ਦੇ ਐਲਾਨ ਤਹਿਤ ਗੁਰਬਚਨ ਸਿੰਘ ਬੱਬੇਹਾਲੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਮੁੜ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਖ਼ੁਸ਼ੀ … Continue reading ਸੁਖਬੀਰ ਬਾਦਲ ਨੇ ਮੁੜ ਥਾਪਿਆ ਗੁਰਬਚਨ ਸਿੰਘ ਬੱਬੇਹਾਲੀ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ,ਵਰਕਰਾਂ ਚ ਖ਼ੁਸ਼ੀ ਦੀ ਲਹਿਰ