ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ, ਉਹ ਆਪਣੀ ਰੋਜ਼ੀ-ਰੋਟੀ ਲਈ ਲੜ ਰਹੇ ਹਨ ਰਾਸ਼ਟਰਪਤੀ ਨੂੰ ਕੌਮੀ ਸੁਰੱਖਿਆ ਅਤੇ ਖੁਰਾਕ ਦੀ ਸਥਿਤੀ ਬਾਰੇ ਜਾਣੂੰ ਕਰਵਾਉਣ ਲਈ ਮਿਲਣਾ ਚਾਹੁੰਦੇ ਸਾਂ ਨਵੀਂ ਦਿੱਲੀ, 4 ਨਵੰਬਰ-ਪੰਜਾਬ ਦੇ ਕਿਸਾਨਾਂ ਖਿਲਾਫ਼ ‘ਰਾਸ਼ਟਰ ਵਿਰੋਧੀ’ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ … Continue reading ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ