ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ

ਚੰਡੀਗੜ, 5 ਨਵੰਬਰ : ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ … Continue reading ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ