ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ ਚੰਡੀਗੜ੍ਹ, 5 ਨਵੰਬਰ-ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ … Continue reading ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ