ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ

ਟਰਾਂਸਪੋਰਟ ਵਿਭਾਗ ਨੇ ਗੈਰ-ਟਰਾਂਸਪੋਰਟ ਵਾਹਨਾਂ ਲਈ ਐਨ.ਓ.ਸੀ. ਕੀਤੀ ਖ਼ਤਮ ਹੋਰਨਾਂ ਸੂਬਿਆਂ ਦੇ ਰਜਿਸਟਰਡ ਨਿੱਜੀ ਵਾਹਨਾਂ ਦੇ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਜਾਰੀ ਰਹੇਗੀ  ਚੰਡੀਗੜ੍ਹ, 6 ਨਵੰਬਰ: ਵਾਹਨ ਦੀ ਵਿਕਰੀ ਆਦਿ ਮੌਕੇ ਪੰਜਾਬ ਵਿਚ ਰਜਿਸਟਰਡ ਕਿਸੇ ਵੀ ਨਿੱਜੀ ਵਾਹਨ ਦੀ ਸੂਬੇ ਵਿਚਲੀ ਹੀ ਕਿਸੇ ਹੋਰ ਰਜਿਸਟਰਿੰਗ ਅਥਾਰਟੀ ਕੋਲ ਟਰਾਂਸਫਰ ਮੌਕੇ ਹੁਣ ਦਰਖਾਸਤਕਰਤਾ ਨੂੰ ਅਸਲ ਰਜਿਸਟਰਿੰਗ ਅਥਾਰਟੀ … Continue reading ਪੰਜਾਬ ਵਿਚ ਨਿੱਜੀ ਵਾਹਨਾਂ ਦੀ ਟਰਾਂਸਫਰ ਲਈ ਐਨ.ਓ.ਸੀ. ਦੀ ਜ਼ਰੂਰਤ ਨਹੀਂ: ਰਜ਼ੀਆ ਸੁਲਤਾਨਾ