ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਜੀ.ਐਮ. ਮਿਲਕ ਯੂਨੀਅਨ ਲੁਧਿਆਣਾ ਅਤੇ ਡੀ.ਜੀ.ਐਮ. ਐਚ.ਆਰ. ਨੂੰ ਡਿਊਟੀ ਵਿਚ ਕੁਤਾਹੀ ਕਰਨ ‘ਤੇ ਮੁਅੱਤਲ ਕਰਨ ਦੇ ਆਦੇਸ਼

ਚੰਡੀਗੜ੍ਹ, 6 ਨਵੰਬਰ:ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਵਲੋਂ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੂੰ ਜਨਰਲ ਮੈਨੇਜਰ ਮਿਲਕ ਯੂਨੀਅਨ ਲੁਧਿਆਣਾ ਅਤੇ ਡੀ.ਜੀ.ਐਮ. (ਐਚ.ਆਰ.) ਨੂੰ ਡਿਊਟੀ ਵਿਚ ਕੁਤਾਹੀ ਕਰਨ ‘ਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਇਸ ਮਾਮਲੇ ਦੀ ਪਿਛੋਕੜ ਬਾਰੇ ਦੱਸਦਿਆਂ ਸਰਕਾਰੀ ਬੁਲਾਰੇ … Continue reading ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਜੀ.ਐਮ. ਮਿਲਕ ਯੂਨੀਅਨ ਲੁਧਿਆਣਾ ਅਤੇ ਡੀ.ਜੀ.ਐਮ. ਐਚ.ਆਰ. ਨੂੰ ਡਿਊਟੀ ਵਿਚ ਕੁਤਾਹੀ ਕਰਨ ‘ਤੇ ਮੁਅੱਤਲ ਕਰਨ ਦੇ ਆਦੇਸ਼