ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਫੌਜੀ ਪਰਿਵਾਰਾਂ ਵਲੋਂ ਕੇਂਦਰ ਸਰਕਾਰ ਨੂੰ ਸੂਬੇ ਅੰਦਰ ਯਾਤਰੀ ਰੇਲ ਗੱਡੀ ਚਲਾਉਣ ਦੀ ਮੰਗ

ਗੁਰਦਾਸਪੁਰ, 07 ਨਵੰਬਰ (ਮੰਨਨ ਸੈਣੀ) । ਦੀਵਾਲੀ ਦੇ ਤਿਉਹਾਰ ਤੇ ਹਥਿਆਰਬੰਦ ਸੈਨਾਵਾਂ ਵਿਚ ਦੇਸ਼ ਦੀ ਸੇਵਾ ਕਰ ਰਹੇ ਜਵਾਨਾਂ ਦੇ ਪਰਿਵਾਰਾਂ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਵਿਚ ਯਾਤਰੀਆਂ ਦੀਆਂ ਰੇਲ ਗੱਡੀਆਂ ਚਲਾਉਣ ਦੀ ਸ਼ੁਰੂਆਤ ਕਰਨ ਤਾਂ ਜੋ ਸੈਨਿਕ ਆਪਣੇ ਪਰਿਵਾਰਾਂ ਨੂੰ ਮਿਲ ਸਕਣ। ਇਹ ਪ੍ਰਗਟਾਵਾ ਯੂਨਾਈਟਿਡ ਫਰੰਟ ਐਕਸ ਸਰਵਿਸਮੈਨ … Continue reading ਦਿਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਫੌਜੀ ਪਰਿਵਾਰਾਂ ਵਲੋਂ ਕੇਂਦਰ ਸਰਕਾਰ ਨੂੰ ਸੂਬੇ ਅੰਦਰ ਯਾਤਰੀ ਰੇਲ ਗੱਡੀ ਚਲਾਉਣ ਦੀ ਮੰਗ