ਜ਼ਿਲ੍ਹਾ ਗੁਰਦਾਸਪੁਰ ਤੋਂ ਬੀ.ਜੇ.ਪੀ ਨੂੰ ਲੱਗਾ ਵੱਡਾ ਝਟਕਾ, ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ

ਗੁਰਦਾਸਪੁਰ, 11 ਨਵੰਬਰ। ਜਿਲਾ ਗੁਰਦਾਸਪੁਰ ਅੰਦਰ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਬਚਨ ਸਿੰਘ ਬੱਬੇਹਾਲੀ ਦੀ ਰਹਿਨੁਮਾਈ ਹੇਠ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ , ਜਿਲ੍ਹਾ ਉਪ ਪ੍ਰਧਾਨ ਭਾਜਪਾ ਯੂਥ ਅਤੇ ਸਾਬਕਾ ਜਿਲ੍ਹਾ ਜਰਨਲ ਸਕੱਤਰ ਬੀਜੇਪੀ ਰਿੰਕੂ ਗਰੋਵਰ , ਅਜੇ ਸ਼ਰਮਾ ਸਾਬਕਾ ਮੰਡਲ … Continue reading ਜ਼ਿਲ੍ਹਾ ਗੁਰਦਾਸਪੁਰ ਤੋਂ ਬੀ.ਜੇ.ਪੀ ਨੂੰ ਲੱਗਾ ਵੱਡਾ ਝਟਕਾ, ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ