ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ

ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ ‘ਢਾਈ ਕਿਲੋ ਦਾ ਹੱਥ’ ਕਿਸਾਨਾਂ ਦੇ ਹੱਕ ਵਿੱਚ ਚੁੱਕੇ: ਰੰਧਾਵਾ ਗੁਰਦਾਸਪੁਰ, 12 ਨਵੰਬਰ ( ਮੰਨਨ ਸੈਣੀ)। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਲੋਕ ਸਭਾ … Continue reading ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ