ਕੈਪਟਨ ਅਮਰਿੰਦਰ ਸਿੰਘ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਮੰਗ

ਕਿਹਾ, ਯੂਨੀਵਰਸਿਟੀ ਦੇ ਵੋਟਰਾਂ ‘ਚ ਰੋਸ ਦਾ ਕਾਰਨ ਬਣ ਰਹੀ ਹੈ ਚੋਣਾਂ ‘ਚ ਦੇਰੀ ਕੋਵਿਡ ਸਥਿਤੀ ਵਿੱਚ ਹੋਏ ਸੁਧਾਰ ਦਾ ਦਿੱਤਾ ਹਵਾਲਾ ਚੰਡੀਗੜ੍ਹ, 13 ਨਵੰਬਰ: ਸੂਬੇ ਦੀ ਕੋਵਿਡ ਸਥਿਤੀ ਵਿੱਚ ਸੁਧਾਰ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ, ਜੋ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਵੀ ਹਨ, ਨੂੰ … Continue reading ਕੈਪਟਨ ਅਮਰਿੰਦਰ ਸਿੰਘ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਛੇਤੀ ਕਰਵਾਉਣ ਦੀ ਮੰਗ