ਸਫ਼ਾਈ ਕਰਮੀਆਂ ਦਾ ਸੋਸ਼ਣ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕਰੇਗਾ ਸਫ਼ਾਈ ਕਰਮਚਾਰੀ ਕਮਿਸ਼ਨ – ਚੇਅਰਮੈਨ ਗੇਜਾ ਰਾਮ

ਕੋਰੋਨਾ ਦੀ ਸ਼ਿਕਾਰ ਹੋਈ ਸਫਾਈ ਕਰਮਚਾਰਨ ਦੇ ਪਰਿਵਾਰ ਨੂੰ 15 ਦਿਨਾਂ ਵਿੱਚ 50 ਲੱਖ ਰੁਪਏ ਮੁਆਵਜਾ ਦੇਣ ਦੀਆਂ ਹਦਾਇਤਾਂ ਬਟਾਲਾ, 17 ਨਵੰਬਰ – ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹਾ ਗੁਰਦਾਸਪੁਰ ਦੀਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੱਚੇ ਕਰਮਚਾਰੀਆਂ ਨੂੰ ਕਾਨੂੰਨ ਅਨੁਸਾਰ ਬਣਦੀ … Continue reading ਸਫ਼ਾਈ ਕਰਮੀਆਂ ਦਾ ਸੋਸ਼ਣ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਦਾ ਰਾਹ ਅਖਤਿਆਰ ਕਰੇਗਾ ਸਫ਼ਾਈ ਕਰਮਚਾਰੀ ਕਮਿਸ਼ਨ – ਚੇਅਰਮੈਨ ਗੇਜਾ ਰਾਮ