ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ ਖੋਜ ਕੇਂਦਰ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਕੌਂਸਲ ਨੇ ਸਹਿਕਾਰਤਾ ਮੰਤਰੀ ਨੂੰ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਅਧਿਕਾਰਤ ਕੀਤਾ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਉਤਸ਼ਾਹਤ ਕਰਨਾ ਸਮੇਂ ਦੀ ਲੋੜ: ਰੰਧਾਵਾ ਚੰਡੀਗੜ੍ਹ, 17 … Continue reading ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ