ਜ਼ਿਲਾ ਵਾਸੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਪੀਜੀਆਰਐਸ ਵੈੱਬ ਪੋਰਟਲ ਉੱਪਰ ਦਰਜ ਕਰਵਾ ਸਕਦੇ ਹਨ-ਡਿਪਟੀ ਕਮਿਸ਼ਨਰ

ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਿਤ ਸਰਕਾਰੀ ਵਿਭਾਗਾਂ ਕੋਲ connect.punjab.gov.in ‘ਤੇ ਕਰ ਸਕਦੇ ਹਨ ਗੁਰਦਾਸਪੁਰ, 19 ਨਵੰਬਰ । ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ … Continue reading ਜ਼ਿਲਾ ਵਾਸੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਪੀਜੀਆਰਐਸ ਵੈੱਬ ਪੋਰਟਲ ਉੱਪਰ ਦਰਜ ਕਰਵਾ ਸਕਦੇ ਹਨ-ਡਿਪਟੀ ਕਮਿਸ਼ਨਰ