ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਸਿਆਸੀ ਤੌਰ ’ਤੇ ਪ੍ਰੇਰਿਤ ਫੈਸਲੇ ਦੀ ਕੀਤੀ ਨਿਖੇਧੀ

ਕਿਹਾ ਕਿ ਮਜੀਠੀਆ ਦੀ ਸੁਰੱਖਿਆ ਇਸ ਕਰ ਕੇ ਵਾਪਸ ਲਈ ਗਈ ਕਿਉਂਕਿ ਅਕਾਲੀ ਦਲ ਕਿਸਾਨਾਂ ਨਾਲ ਡਟਿਆ ਤੇ ਪਾਰਟੀ ਨੇ ਕੇਂਦਰੀ ਖੇਤੀ ਕਾਨੂੰਨਾਂ ਅਤੇ ਪੰਜਾਬੀ ਨੂੰ ਜੰਮੂ ਕਸ਼ਮੀਰ ਵਿਚ ਸਰਕਾਰੀ ਭਾਸ਼ਾ ਦਾ ਦਰਜਾ ਨਾ ਦੇਣ ਦਾ ਵਿਰੋਧ ਕੀਤਾ। ਫੈਸਲਾ ਭਾਰਤੀ ਸਿਆਸਤ ਵਿਚ ਇਕ ਨਵੀਂ ਗਿਰਾਵਟ, ਅਕਾਲੀ ਦਲ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਡਰਨ ਵਾਲਾ ਨਹੀਂ : … Continue reading ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਸਿਆਸੀ ਤੌਰ ’ਤੇ ਪ੍ਰੇਰਿਤ ਫੈਸਲੇ ਦੀ ਕੀਤੀ ਨਿਖੇਧੀ