ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਚੰਡੀਗੜ੍ਹ, 20 ਨਵੰਬਰ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਾਬਾਰਡ ਦੇ ਚੇਅਰਮੈਨ … Continue reading ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ