ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਵਿੱਚ ਸਾਰੀਆਂ ਰੇਲ ਸੇਵਾਵਾਂ ਬਹਾਲ ਕਰਨ ਅਤੇ ਖੇਤੀ ਕਾਨੂੰਨਾਂ ਉਤੇ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਦੀ ਅਪੀਲ ਚੰਡੀਗੜ•, 21 ਨਵੰਬਰ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਰੇਲ ਸੇਵਾਵਾਂ ਰੋਕਣ ਦੇ ਮਾਮਲੇ ਉਤੇ ਬਣੀ ਗੁੰਝਲਦਾਰ ਸਥਿਤੀ ਨੂੰ ਖਤਮ ਕਰਨ ਵਿੱਚ ਸਫਲਤਾ ਹਾਸਲ … Continue reading ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ ਦਾ ਐਲਾਨ