550 ਸਾਲਾ ਸ਼ਤਾਬਦੀ ਸੰਪੂਰਨਤਾ ਸਮਾਗਮ

ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਡੇਰਾ ਬਾਬਾ ਨਾਨਕ (ਗੁਰਦਾਸਪੁਰ), 21 ਨਵੰਬਰ । ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਦੇ ਸੰਪੂਰਨਤਾ ਸਮਾਗਮ ਸਬੰਧੀ ਜਿਲਾ ਪ੍ਰਸ਼ਾਸਨ ਵਲੋਂ ਡੇਰਾ ਬਾਬਾ ਨਾਨਕ ਵਿਖੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸੇ ਦੇ ਚੱਲਦਿਆਂ ਅੱਜ ਸ. ਤੇਜਿੰਦਰਪਾਲ ਸਿੰਘ … Continue reading 550 ਸਾਲਾ ਸ਼ਤਾਬਦੀ ਸੰਪੂਰਨਤਾ ਸਮਾਗਮ