ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ

ਚੇਅਰਮੈਨ ਚੀਮਾ ਵਲੋਂ ਜ਼ਿਲਾ ਪ੍ਰੋਗਰਾਮ ਅਫਸਰ ਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਗੁਰਦਾਸਪੁਰ, 23 ਨਵੰਬਰ । ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਮੂਹ ਜ਼ਿਲਾ ਪ੍ਰੋਗਰਾਮ ਅਫਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਹੋਈ। ਮੀਟਿੰਗ ਵਿੱਚ ਸ. ਚੀਮਾ ਨੇ ਸਰਕਾਰ ਵੱਲੋਂ ਜ਼ਿਲੇ ਦੀਆਂ ਸਿਹਤ … Continue reading ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ