ਕੋਰੋਨਾ ਬਿਮਾਰੀ ਦੇ ਲੱਛਣ ਹੋਣ ‘ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ-ਵਧੀਕ ਡਿਪਟੀ ਕਮਿਸ਼ਨਰ ਸੰਧੂ

ਗੁਰਦਾਸਪੁਰ, 24 ਨਵੰਬਰ । ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜਨਾ ਜਾਂ ਕਿਸੇ ਹੋਰ ਤਰਾਂ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਆਪਣਾ ਕੋਰਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ … Continue reading ਕੋਰੋਨਾ ਬਿਮਾਰੀ ਦੇ ਲੱਛਣ ਹੋਣ ‘ਤੇ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ-ਵਧੀਕ ਡਿਪਟੀ ਕਮਿਸ਼ਨਰ ਸੰਧੂ