ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ … Continue reading ਪੰਜਾਬ ਸਰਕਾਰ ਵੱਲੋਂ 8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ