ਬਟਾਲਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਦੀ ਸ਼ੁਰੂਆਤ

ਕੂੜੇ ਦੇ ਪ੍ਰਬੰਧਨ ਲਈ ਮੁਹੱਲਾ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ – ਡੀ.ਸੀ. ਬਟਾਲਾ ਸ਼ਹਿਰ ਨੂੰ ਸਾਫ਼-ਸੁਥਰੇ ਸ਼ਹਿਰ ਦਾ ਦਰਜਾ ਦਿਵਾਉਣ ਲਈ ਸ਼ਹਿਰ ਵਾਸੀ ਪ੍ਰਸ਼ਾਸਨ ਦਾ ਸਹਿਯੋਗ ਕਰਨ ਬਟਾਲਾ, 24 ਨਵੰਬਰ- ਇਤਿਹਾਸਕ ਨਗਰ ਬਟਾਲਾ ਨੂੰ ਸਫ਼ਾਈ ਪੱਖੋਂ ਬੇਹਤਰ ਬਣਾਉਣ ਅਤੇ ਸਮੁੱਚੇ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਦੀ … Continue reading ਬਟਾਲਾ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ‘ਮੇਰਾ ਕੂੜਾ, ਮੇਰੀ ਜਿੰਮੇਵਾਰੀ’ ਮੁਹਿੰਮ ਦੀ ਸ਼ੁਰੂਆਤ