ਪੰਜਾਬ ਦੇ ਮੁੱਖ ਮੰਤਰੀ ਨੇ ਸੀ.ਬੀ.ਆਈ. ਵੱਲੋਂ ਬੇਅਦਬੀ ਮਾਮਲਿਆਂ ਵਿੱਚ ਸੂਬੇ ਦੀ ਜਾਂਚ ‘ਚ ਅੜਿੱਕੇ ਢਾਹੁਣ ਲਈ ਕੀਤੀ ਤਾਜ਼ਾ ਕੋਸ਼ਿਸ਼ ਦੀ ਸਖਤ ਨਿਖੇਧੀ ਕੀਤੀ

ਕੇਂਦਰੀ ਜਾਂਚ ਏਜੰਸੀ ਨੂੰ ਸਿਆਸੀ ਤੌਰ ‘ਤੇ ਪ੍ਰੇਰਿਤ ਮਨਸੂਬਿਆਂ ਵਿੱਚ ਸਫਲ ਨਾ ਹੋਣ ਦੇਣ ਦਾ ਅਹਿਦ ਲਿਆ ਚੰਡੀਗੜ੍ਹ, 24 ਨਵੰਬਰ । ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਹਾਈ ਕੋਰਟ ਵਿੱਚ ਝੂਠੀ ਬਿਆਨਾਂ ਰਾਹੀਂ ਅੜਿੱਕਾ ਢਾਹੁਣ ਦੀਆਂ ਚਾਲਾਂ ਖੇਡਣ ਦੀ ਕਰੜੀ ਆਲੋਚਨਾ ਕੀਤੀ ਹੈ ਅਤੇ ਇੱਥੋਂ … Continue reading ਪੰਜਾਬ ਦੇ ਮੁੱਖ ਮੰਤਰੀ ਨੇ ਸੀ.ਬੀ.ਆਈ. ਵੱਲੋਂ ਬੇਅਦਬੀ ਮਾਮਲਿਆਂ ਵਿੱਚ ਸੂਬੇ ਦੀ ਜਾਂਚ ‘ਚ ਅੜਿੱਕੇ ਢਾਹੁਣ ਲਈ ਕੀਤੀ ਤਾਜ਼ਾ ਕੋਸ਼ਿਸ਼ ਦੀ ਸਖਤ ਨਿਖੇਧੀ ਕੀਤੀ